Lamentations 3:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਦਾ ਹਾਂ, “ਯਹੋਵਾਹ ਮੇਰਾ ਪਰਮੇਸ਼ੁਰ ਹੈ ਅਤੇ ਮੈਂ ਉਸ ਵਿੱਚ ਭਰੋਸਾ ਕਰਦਾ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰਾ ਹਿੱਸਾ ਹੈ, ਮੇਰੀ ਜਾਨ ਕਹਿੰਦੀ ਹੈ, ਏਸ ਲਈ ਮੈਨੂੰ ਉਸ ਤੇ ਉੱਤੇ ਆਸਾ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ, ਇਸ ਲਈ ਮੈਨੂੰ ਉਹ ਦੇ ਉੱਤੇ ਆਸ ਹੈ।