Lamentations 3:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਉਨ੍ਹਾਂ ਲਈ ਨੇਕ ਹੈ ਜੋ ਉਸਦਾ ਇੰਤਜ਼ਾਰ ਕਰਦੇ ਨੇ। ਯਹੋਵਾਹ ਉਨ੍ਹਾਂ ਲੋਕਾਂ ਲਈ ਨੇਕ ਹੈ, ਜਿਹੜੇ ਉਸਦੀ ਉਡੀਕ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਉਹ ਦੇ ਲਈ ਭਲਾ ਹੈ ਜਿਹੜਾ ਉਸ ਨੂੰ ਉਡੀਕਦਾ ਹੈ, ਉਸ ਜਾਨ ਲਈ ਜਿਹੜੀ ਉਸ ਦੀ ਤਾਲਿਬ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ, ਉਸ ਦੇ ਲਈ ਯਹੋਵਾਹ ਭਲਾ ਹੈ।