Lamentations 3:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਬੰਦੇ ਲਈ ਯਹੋਵਾਹ ਨੂੰ ਉਸ ਨੂੰ ਬਚਾਉਣ ਦਾ, ਖਾਮੋਸ਼ੀ ਨਾਲ ਇੰਤਜ਼ਾਰ ਕਰਨਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਭਲਾ ਹੈ ਕਿ ਮਨੁੱਖ ਚੁੱਪ ਚਾਪ ਯਹੋਵਾਹ ਦੇ ਬਚਾਓ ਲਈ ਆਸਾ ਰੱਖੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।