Lamentations 3:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਸੇ ਬੰਦੇ ਲਈ ਯਹੋਵਾਹ ਦਾ ਜੂਲਾ ਪਹਿਨਣਾ ਚੰਗਾ ਹੈ। ਕਿਸੇ ਬੰਦੇ ਲਈ ਜਵਾਨੀ ਵੇਲੇ ਤੋਂ ਹੀ ਉਸ ਜੂਲੇ ਨੂੰ ਪਹਿਨਣਾ ਚੰਗਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਭਰੂ ਲਈ ਚੰਗਾ ਹੈ ਕਿ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।