Lamentations 3:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਇੱਕਲਾ ਅਤੇ ਖਾਮੋਸ਼ ਬੈਠਣਾ ਚਾਹੀਦਾ ਹੈ ਜਦੋਂ ਯਹੋਵਾਹ ਆਪਣਾ ਜੂਲਾ ਉਸ ਉੱਤੇ ਪਾਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਇਕੱਲਾ ਬੈਠੇ ਅਤੇ ਚੁੱਪ ਰਹੇ, ਕਿਉਂ ਜੋ ਉਹ ਨੂੰ ਉਹ ਦੇ ਉਤੇ ਪਾਇਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਕੱਲਾ ਅਤੇ ਚੁੱਪ ਰਹੇ, ਕਿਉਂ ਜੋ ਪਰਮੇਸ਼ੁਰ ਨੇ ਹੀ ਇਹ ਜੂਲਾ ਉਸ ਦੇ ਉੱਤੇ ਪਾਇਆ ਹੈ।