Lamentations 3:30 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੂੰ ਆਪਣੀ ਦੂਸਰੀ ਗੱਲ੍ਹ ਵੀ, ਬੱਪੜ ਮਾਰਨ ਵਾਲੇ ਵੱਲ ਭੁਆ ਦੇਣੀ ਚਾਹੀਦੀ ਹੈ। ਉਸ ਬੰਦੇ ਨੂੰ ਆਪਣੇ-ਆਪ ਨੂੰ ਲੋਕਾਂ ਦੁਆਰਾ ਬੇਇੱਜ਼ਤ ਹੋ ਲੈਣ ਦੇਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਆਪਣੀ ਗੱਲ੍ਹ ਮਾਰਨ ਵਾਲੇ ਨੂੰ ਦੇਵੇ, ਉਹ ਨਿੰਦਿਆ ਨਾਲ ਭਰ ਜਾਵੇ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ, ਉਹ ਨਿੰਦਿਆ ਸਹਿ ਲਵੇ!