Lamentations 3:32 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਜ਼ਾ ਦਿੰਦਾ ਹੈ, ਜਦੋਂ ਉਸ ਦੇ ਕੋਲ ਰਹਿਮ ਵੀ ਹੁੰਦਾ ਹੈ। ਉਸ ਕੋਲ ਆਪਣੇ ਮਹਾਨ ਪਿਆਰ ਅਤੇ ਉਦਾਰਤਾ ਕਾਰਣ ਕਿਰਪਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜੇ ਉਹ ਦੁਖ ਵੀ ਦੇਵੇ, ਉਹ ਆਪਣੀ ਵੱਡੀ ਦਯਾ ਅਨੁਸਾਰ ਰਹਮ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਾਵੇਂ ਉਹ ਦੁੱਖ ਵੀ ਦੇਵੇ, ਤਾਂ ਵੀ ਉਹ ਆਪਣੀ ਵੱਡੀ ਦਯਾ ਅਨੁਸਾਰ ਰਹਿਮ ਵੀ ਕਰੇਗਾ।