Lamentations 3:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਲੋਕਾਂ ਨੂੰ ਸਜ਼ਾ ਨਹੀਂ ਦੇਣੀ ਚਾਹੁੰਦਾ। ਉਹ ਲੋਕਾਂ ਨੂੰ ਨਾ-ਖੁਸ਼ ਨਹੀਂ ਕਰਨਾ ਚਾਹੁੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਤਾਂ ਆਪਣੇ ਦਿਲੋਂ ਕਸ਼ਟ ਨਹੀਂ ਪਾਉਂਦਾ, ਨਾ ਮਨੁੱਖ ਦੇ ਪੁੱਤ੍ਰਾਂ ਨੂੰ ਔਖਾ ਕਰਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ, ਨਾ ਹੀ ਮਨੁੱਖ ਦੇ ਪੁੱਤਰਾਂ ਨੂੰ ਦੁੱਖ ਦਿੰਦਾ ਹੈ।