Lamentations 3:34 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਨ੍ਹਾਂ ਗੱਲਾਂ ਨੂੰ ਪਸੰਦ ਨਹੀਂ ਕਰਦਾ: ਉਹ ਪਸੰਦ ਨਹੀਂ ਕਰਦਾ ਕਿ ਕੋਈ ਜਣਾ ਧਰਤੀ ਦੇ ਸਾਰੇ ਬੰਦੀਵਾਨਾਂ ਨੂੰ ਆਪਣੇ ਪੈਰਾਂ ਹੇਠਾਂ ਕੁਚਲ ਦੇਵੇ।
Punjabi Bible 2016 - ਪਵਿੱਤਰ ਬਾਈਬਲ O.V.
ਸੰਸਾਰ ਦੇ ਸਾਰੇ ਅਸੀਰਾਂ ਨੂੰ ਪੈਰਾਂ ਹੇਠ ਮਿੱਧਣਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,