Lamentations 3:35 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਨਿਆਂ ਨੂੰ ਭ੍ਰਸ਼ਟ ਹੁੰਦਿਆਂ ਪਸੰਦ ਨਹੀਂ ਕਰਦਾ। ਪਰ ਕੁਝ ਲੋਕ ਸਰਬ ਉੱਚ ਪਰਮੇਸ਼ੁਰ ਦੇ ਸਾਹਮਣੇ ਇਹ ਬਦ ਗੱਲਾਂ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅੱਤ ਮਹਾਨ ਦੇ ਸਨਮੁਖ ਕਿਸੇ ਇਨਸਾਨ ਦਾ ਹੱਕ ਮਾਰਨਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,