Lamentations 3:39 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਜੀਵਿਤ ਬੰਦਾ ਸ਼ਿਕਾਇਤਾ ਨਹੀਂ ਕਰ ਸੱਕਦਾ, ਜਦੋਂ ਯਹੋਵਾਹ ਉਸ ਦੇ ਪਾਪਾਂ ਲਈ ਸਜ਼ਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੀਉਂਦਾ ਆਦਮੀ ਕਿਉਂ ਗਿਲਾ ਕਰੇ, - ਕੋਈ ਮਨੁੱਖ, - ਆਪਣੇ ਪਾਪਾਂ ਦੀ ਸਜ਼ਾ ਉੱਤੇॽ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ, ਕੋਈ ਮਨੁੱਖ ਆਪਣੇ ਪਾਪਾਂ ਦੀ ਸਜ਼ਾ ਲਈ ਬੁਰਾ ਕਿਉਂ ਮੰਨੇ?