Lamentations 3:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੇਰੀ ਚਮੜੀ ਅਤੇ ਮੇਰਾ ਮਾਸ ਉਧੇੜ ਦਿੱਤਾ। ਉਸ ਨੇ ਮੇਰੀਆਂ ਹੱਡੀਆਂ ਤੋੜ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਰੇ ਮਾਸ ਅਤੇ ਮੇਰੇ ਚਮੜੇ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਭੰਨਿਆ ਤੋਂੜਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ, ਉਸ ਨੇ ਮੇਰੀਆਂ ਹੱਡੀਆਂ ਨੂੰ ਤੋੜ ਦਿੱਤਾ ਹੈ।