Lamentations 3:40 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਓ ਪੜਤਾਲ ਕਰੀਏ ਅਤੇ ਦੇਖੀਏ ਕਿ ਅਸਾਂ ਕੀ ਕੀਤਾ ਹੈ। ਅਤੇ ਫ਼ੇਰ ਅਸੀਂ ਯਹੋਵਾਹ ਵੱਲ ਮੁੜ ਪਈੇ।
Punjabi Bible 2016 - ਪਵਿੱਤਰ ਬਾਈਬਲ O.V.
ਆਓ, ਅਸੀਂ ਆਪਣੇ ਰਾਹਾਂ ਨੂੰ ਪਰਤਾਈਏ ਤੇ ਪਰਖੀਏ, ਅਤੇ ਯਹੋਵਾਹ ਵੱਲ ਫਿਰੀਏ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ, ਅਤੇ ਯਹੋਵਾਹ ਵੱਲ ਮੁੜੀਏ!