Lamentations 3:41 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਓ ਅਸੀਂ ਆਪਣੇ ਦਿਲਾਂ ਅਤੇ ਹੱਥਾਂ ਨੂੰ ਅਕਾਸ਼ ਦੇ ਪਰਮੇਸ਼ੁਰ ਵੱਲ ਉੱਚਾ ਚੁੱਕੀਏ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਆਪਣੇ ਦਿਲਾਂ ਨੂੰ ਆਪਣੇ ਹੱਥਾਂ ਸਣੇ, ਪਰਮੇਸ਼ੁਰ ਅੱਗੇ ਅਕਾਸ਼ ਵੱਲ ਚੁੱਕੀਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,