Lamentations 3:43 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੂੰ ਆਪਣੇ-ਆਪ ਨੂੰ ਕਹਿਰ ਨਾਲ ਲਪੇਟ ਲਿਆ ਅਤੇ ਸਾਨੂੰ ਭਜਾਇਆ, ਤੂੰ ਸਾਨੂੰ ਬੇਰਹਿਮੀ ਨਾਲ ਮਾਰ ਦਿੱਤਾ!
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਆਪ ਨੂੰ ਕ੍ਰੋਧ ਨਾਲ ਕੱਜਿਆ ਅਤੇ ਸਾਡਾ ਪਿੱਛਾ ਕੀਤਾ, ਤੈਂ ਮਾਰਿਆ ਅਤੇ ਤਰਸ ਨਾ ਖਾਧਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ, ਤੂੰ ਬਿਨ੍ਹਾਂ ਤਰਸ ਖਾਧੇ ਸਾਨੂੰ ਮਾਰਿਆ।