Lamentations 3:44 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਆਪਣੇ ਆਪ ਨੂੰ ਬੱਦਲ ਅੰਦਰ ਲਪੇਟ ਲਿਆ। ਤੁਸੀਂ ਅਜਿਹਾ ਕੀਤਾ ਤਾਂ ਜੋ ਕੋਈ ਵੀ ਪ੍ਰਾਰਥਨਾ ਤੁਹਾਡੇ ਤੀਕ ਨਾ ਪਹੁੰਚ ਸੱਕੇ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਆਪਣੇ ਆਪ ਨੂੰ ਬੱਦਲ ਨਾਲ ਕੱਜਿਆ, ਕੋਈ ਪ੍ਰਾਰਥਨਾ ਤੇਰੇ ਕੋਲ ਨਹੀਂ ਅੱਪੜ ਸੱਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ, ਤਾਂ ਜੋ ਕੋਈ ਪ੍ਰਾਰਥਨਾ ਤੇਰੇ ਕੋਲ ਨਾ ਪਹੁੰਚੇ।