Lamentations 3:48 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀਆਂ ਅੱਖਾਂ ਵਿੱਚੋਂ ਹੰਝੂਆਂ ਦੇ ਦਰਿਆ ਵਗਦੇ ਨੇ! ਮੈਂ ਆਪਣੇ ਲੋਕਾਂ ਦੀ ਤਬਾਹੀ ਉੱਤੇ ਵਿਰਲਾਪ ਕਰਦਾ ਹਾਂ!
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਪਾਣੀ ਦੀਆਂ ਨਦੀਆਂ ਮੇਰੀਆਂ ਅੱਖੀਆਂ ਤੋਂ ਹੇਠਾਂ ਆਉਂਦੀਆਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।