Lamentations 3:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਕੁੜਤ੍ਤਨ ਅਤੇ ਕਸ਼ਟਾਂ ਨਾਲ ਘੇਰਾ ਪਾ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਰੇ ਵਿਰੁੱਧ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ, ਅਤੇ ਮੈਨੂੰ ਕੁੜੱਤਣ ਅਤੇ ਕਸ਼ਟ ਨਾਲ ਘੇਰ ਲਿਆ।