Lamentations 3:52 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਲੋਕ ਬਿਨਾ ਕਾਰਣ ਹੀ ਮੇਰੇ ਦੁਸ਼ਮਣ ਸਨ ਪਰ ਉਨ੍ਹਾਂ ਇੱਕ ਪੰਛੀ ਵਾਂਗ ਮੇਰਾ ਸ਼ਿਕਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਬਿਨਾ ਕਾਰਨ ਮੇਰੇ ਵੈਰੀ ਹਨ, ਓਹਨਾਂ ਨੇ ਮੇਰਾ ਪਿੱਛਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ, ਉਹਨਾਂ ਨੇ ਚਿੜ੍ਹੀ ਦੀ ਤਰ੍ਹਾਂ ਮੇਰਾ ਪਿੱਛਾ ਕੀਤਾ ਹੈ।