Lamentations 3:56 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੀ ਆਵਾਜ਼ ਸੁਣ, ਆਪਣੇ ਕੰਨ ਨਾ ਬੰਦ ਕਰ ਅਤੇ ਮੈਨੂੰ ਬਚਾਉਣ ਤੋਂ ਇਨਕਾਰ ਨਾ ਕਰ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀ ਆਹ, ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਮੇਰੀ ਅਵਾਜ਼ ਸੁਣੀ, ਆਪਣਾ ਕੰਨ ਮੇਰੀਆਂ ਆਹਾਂ ਅਤੇ ਮੇਰੀ ਦੁਹਾਈ ਵੱਲੋਂ ਬੰਦ ਨਾ ਕਰ!