Lamentations 3:58 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ, ਮੇਰਾ ਬਚਾਓ ਕਰ ਅਤੇ ਮੇਰੀ ਖਾਤਰ ਮੇਰਾ ਜੀਵਨ ਵਾਪਸ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਤੈਂ ਮੇਰੀ ਜਾਨ ਦਾ ਮੁਕੱਦਮਾ ਲੜਿਆ, ਤੈਂ ਮੇਰੇ ਜੀਵਨ ਦਾ ਛੁਟਕਾਰਾ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ, ਤੂੰ ਮੇਰੇ ਜੀਵਨ ਦਾ ਛੁਟਕਾਰਾ ਕੀਤਾ ਹੈ।