Lamentations 3:62 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਦੁਸ਼ਮਣ ਦੇ ਸ਼ਬਦ ਅਤੇ ਸੋਚਾਂ ਹਮੇਸ਼ਾ ਮੇਰੇ ਵਿਰੁੱਧ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਓਹਨਾਂ ਦੇ ਮਤੇ ਮੇਰੇ ਵਿਰੁਧ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵਿਰੋਧੀਆਂ ਦੀਆਂ ਗੱਲਾਂ, ਅਤੇ ਦਿਨ ਭਰ ਮੇਰੇ ਵਿਰੁੱਧ ਉਹਨਾਂ ਦੇ ਵਿਚਾਰ, ਤੂੰ ਜਾਣਦਾ ਹੈਂ।