Lamentations 3:65 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇ ਦਿਲਾਂ ਨੂੰ ਜ਼ਿੱਦੀ ਬਣਾ ਦਿਓ ਅਤੇ ਫ਼ੇਰ ਉਨ੍ਹਾਂ ਨੂੰ ਸਰਾਪ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਓਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਆਪਣਾ ਸਰਾਪ ਓਹਨਾਂ ਉੱਤੇ ਦੇਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ, ਤੇਰਾ ਸਰਾਪ ਉਹਨਾਂ ਦੇ ਉੱਤੇ ਹੋਵੇਗਾ।