Lamentations 3:66 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੂੰ ਆਪਣੇ ਕਹਿਰ ਨਾਲ ਭਜਾ! ਯਹੋਵਾਹ, ਉਨ੍ਹਾਂ ਨੂੰ ਅਕਾਸ਼ ਹੇਠਾਂ ਤਬਾਹ ਕਰ ਦੇ! ਹ ਕਰ ਦੇ!
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਕ੍ਰੋਧ ਵਿੱਚ ਓਹਨਾਂ ਦਾ ਪਿੱਛਾ ਕਰੇਗਾ, ਅਤੇ ਯਹੋਵਾਹ ਦੇ ਅਕਾਸ਼ ਹੇਠੋਂ ਓਹਨਾਂ ਦਾ ਨਾਸ ਕਰੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ, ਅਤੇ ਅਕਾਸ਼ ਦੇ ਹੇਠੋਂ ਉਹਨਾਂ ਦਾ ਨਾਸ ਕਰ ਦੇਵੇਂਗਾ।