Lamentations 3:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਮੈਨੂੰ ਅੰਦਰ ਬੰਦ ਕਰ ਦਿੱਤਾ, ਇਸ ਲਈ ਮੈਂ ਬਾਹਰ ਨਹੀਂ ਆ ਸੱਕਦਾ ਸੀ। ਉਸ ਨੇ ਮੈਨੂੰ ਭਾਰੀ ਬੇੜੀਆਂ ਪਾ ਦਿੱਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਰੇ ਦੁਆਲੇ ਕੰਧ ਫੇਰ ਦਿੱਤੀ, ਕਿ ਮੈਂ ਬਾਹਰ ਨਹੀਂ ਨਿੱਕਲ ਸੱਕਦਾ, ਉਸ ਨੇ ਮੇਰੀਆਂ ਬੇੜੀਆਂ ਭਾਰੀਆਂ ਕਰ ਦਿੱਤੀਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ, ਉਸ ਨੇ ਮੇਰੀਆਂ ਸੰਗਲਾਂ ਭਾਰੀਆਂ ਕਰ ਦਿੱਤੀਆਂ ਹਨ।