Lamentations 3:8 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਰੋਦਾ ਅਤੇ ਸਹਾਇਤਾ ਲਈ ਪੁਕਾਰ ਵੀ ਕਰਦਾ ਹਾਂ ਯਹੋਵਾਹ ਮੇਰੀ ਪ੍ਰਾਰਥਨਾ ਨੂੰ ਨਹੀਂ ਸੁਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਹਾਂ, ਜਦ ਮੈਂ ਦੁਹਾਈ ਦਿੰਦਾ ਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਰੋਕ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ, ਉਹ ਮੇਰੀ ਪ੍ਰਾਰਥਨਾ ਨਹੀਂ ਸੁਣਦਾ।