Lamentations 3:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਮੇਰੇ ਰਾਹਾਂ ਨੂੰ ਪੱਥਰ ਨਾਲ ਬੰਦ ਕਰ ਦਿੱਤਾ ਹੈ ਅਤੇ ਮੇਰੇ ਰਾਹਾਂ ਨੂੰ ਵਿੰਗ-ਤਲਿੰਗਾ ਬਣਾ ਦਿੱਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਮੇਰੇ ਰਾਹ ਨੂੰ ਘੜੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਢਾ ਕਰ ਦਿੱਤਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ, ਉਸ ਨੇ ਮੇਰੇ ਰਸਤਿਆਂ ਨੂੰ ਟੇਡਾ ਕਰ ਦਿੱਤਾ ਹੈ।