Lamentations 4:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੇਖ, ਕਿਵੇਂ ਸੋਨੇ ਨੇ ਆਪਣੀ ਚਮਕ ਗੁਆ ਲਈ ਹੈ। ਦੇਖ, ਕਿਵੇਂ ਖਰਾ ਸੋਨਾ ਬਦਲ ਗਿਆ ਹੈ। ਪਵਿੱਤਰ ਹੀਰੇ ਸਾਰੇ ਪਾਸੇ ਬਿਖਰੇ ਹੋਏ ਨੇ। ਉਹ ਹਰ ਗਲੀ ਦੇ ਮੋੜ ਉੱਤੇ ਬਿਖਰੇ ਹੋਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸੋਨਾਂ ਕਿਵੇਂ ਬੇਆਬ ਹੋ ਗਿਆ! ਖਰਾ ਸੋਨਾ ਕਿਵੇਂ ਬਦਲ ਗਿਆ। ਪਵਿੱਤ੍ਰ ਅਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖੇਰੂੰ ਖੇਰੂੰ ਪਏ ਹੋਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!