Lamentations 4:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ ਬਹੁਤ ਚੰਗੀਆਂ ਸੁਆਣੀਆਂ ਨੇ ਵੀ ਆਪਣੇ ਬੱਚਿਆਂ ਦਾ ਮਾਸ ਰਿੰਨ੍ਹਿਆ। ਉਹ ਬੱਚੇ ਆਪਣੀਆਂ ਮਾਵਾਂ ਲਈ ਭੋਜਨ ਬਣ ਗਏ। ਇਹ ਉਦੋਂ ਵਾਪਰਿਆ ਜਦੋਂ ਮੇਰੇ ਲੋਕ ਤਬਾਹ ਹੋਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਰਸਵਾਨ ਤੀਵੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਰਿੰਨਿਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ ਓਹ ਏਹਨਾਂ ਦਾ ਭੋਜਨ ਸਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!