Lamentations 4:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਆਪਣਾ ਸਾਰਾ ਕਹਿਰ ਵਰਤਿਆ। ਉਸ ਨੇ ਆਪਣਾ ਸਾਰਾ ਕਹਿਰ ਉਲਦ੍ਦ ਦਿੱਤਾ। ਉਸ ਨੇ ਸੀਯੋਨ ਅੰਦਰ ਅੱਗ ਬਾਲੀ। ਉਸ ਅੱਗ ਨੇ ਸੀਯੋਨ ਨੂੰ ਨੀਹਾਂ ਤੱਕ ਸਾੜ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਨੇ ਆਪਣਾ ਗੁੱਸਾ ਪੂਰਾ ਕੀਤਾ, ਉਸ ਨੇ ਆਪਣਾ ਤੇਜ਼ ਕ੍ਰੋਧ ਡੋਹਲ ਦਿੱਤਾ, ਅਤੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਹੜੀ ਉਹ ਦੀਆਂ ਨੀਹਾਂ ਨੂੰ ਖਾ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।