Lamentations 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਧਰਤੀ ਦੇ ਰਾਜੇ ਅਤੇ ਦੁਨੀਆਂ ਦੇ ਲੋਕ ਵਿਸ਼ਵਾਸ ਨਾ ਕਰ ਸੱਕੇ ਕਿ ਕੀ ਵਾਪਰਿਆ ਸੀ। ਉਨ੍ਹਾਂ ਨੇ ਵਿਸ਼ਵਾਸ ਨਾ ਕੀਤਾ ਕਿ ਯਰੂਸ਼ਲਮ ਦੇ ਦੁਸ਼ਮਣ ਸ਼ਹਿਰ ਦੇ ਫ਼ਾਟਕਾਂ ਰਾਹੀਂ ਆ ਸੱਕਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਸਨੀਕ ਪਰਤੀਤ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜਨਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।