Lamentations 4:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹਾਇਤਾ ਲਈ ਤੱਕਦਿਆਂ ਅਸੀਂ ਆਪਣੀਆਂ ਅੱਖਾਂ ਖਰਾਬ ਕਰ ਲਈਆਂ ਨੇ, ਪਰ ਕੋਈ ਸਹਾਇਤਾ ਨਹੀਂ ਮਿਲਦੀ। ਅਸੀਂ ਕਿਸੇ ਕੌਮ ਵੱਲ ਸਹਾਇਤਾ ਲਈ ਦੇਖਦੇ ਰਹੇ। ਅਸੀਂ ਆਪਣੇ ਮੁਨਾਰੇ ਤੋਂ ਨਿਗਾਹ ਰੱਖੀ, ਪਰ ਕੋਈ ਵੀ ਕੌਮ ਸਾਡੇ ਲਈ ਨਹੀਂ ਬੌਹੜੀ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀਆਂ ਅੱਖਾਂ ਹੁਣ ਤੀਕਰ ਨਿਕੰਮੀ ਸਹਾਇਤਾ ਦੀ ਉਡੀਕ ਵਿੱਚ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸੱਕਦੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।