Lamentations 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਦੁਸ਼ਮਣ ਸਾਨੂੰ ਹਰ ਸਮੇਂ ਤਲਾਸ਼ਦੇ ਰਹੇ। ਅਸੀਂ ਗਲੀਆਂ ਵਿੱਚ ਵੀ ਨਹੀਂ ਨਿਕਲ ਸੱਕਦੇ ਸਾਂ। ਸਾਡਾ ਅੰਤ ਨੇੜੇ ਆ ਗਿਆ। ਸਾਡਾ ਸਮਾਂ ਮੁੱਕ ਗਿਆ ਸੀ। ਸਾਡਾ ਅੰਤ ਆ ਗਿਆ!
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਾਡੀ ਪੈੜ ਦੇ ਪਿੱਛੇ ਇਉਂ ਫਿਰਦੇ ਸਨ, ਭਈ ਅਸੀਂ ਆਪਣੇ ਚੌਂਕਾਂ ਦੇ ਵਿੱਚ ਨਾ ਜਾ ਸੱਕੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਹਾੜੇ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।