Lamentations 4:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੀਯੋਨ ਦੇ ਲੋਕ ਬਹੁਤ ਮੁੱਲਵਾਨ ਸਨ। ਉਹ ਆਪਣੇ ਭਾਰ ਬਰਾਬਰ ਸੋਨੇ ਦੇ ਮੁੱਲਵਾਨ ਸਨ। ਪਰ ਹੁਣ ਦੁਸ਼ਮਣ ਉਨ੍ਹਾਂ ਨਾਲ ਮਿੱਟੀ ਦੇ ਪੁਰਾਣੇ ਬਰਤਨਾਂ ਵਾਂਗ ਸਲੂਕ ਕਰਦਾ ਹੈ। ਦੁਸ਼ਮਣ ਉਨ੍ਹਾਂ ਨਾਲ ਘੁਮਿਆਰ ਦੇ ਬਣਾਏ ਹੋਏ ਭਾਂਡਿਆਂ ਵਰਗਾ ਸਲੂਕ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਦੇ ਲਾਡਲੇ ਪੁੱਤ੍ਰ ਜਿਹੜੇ ਸੋਨੇ ਦੇ ਤੁੱਲ ਹਨ, ਕਿਵੇਂ ਮਿੱਟੀ ਦੇ ਭਾਂਡਿਆਂ ਵਾਂਙੁ ਘੁਮਿਆਰ ਦੀ ਦਸਤਕਾਰੀ ਸਮਝੇ ਜਾਂਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ, ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!