Lamentations 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵਾਰਾ ਕੁਤ੍ਤੀ ਵੀ ਆਪਣੇ ਬੱਚਿਆਂ ਨੂੰ ਦੁੱਧ ਦਿੰਦੀ ਹੈ। ਗਿਦੜੀ ਵੀ ਆਪਣੇ ਬੱਚਿਆਂ ਨੂੰ ਆਪਣੀਆਂ ਛਾਤੀਆਂ ਦਾ ਦੁੱਧ ਚੁਘਾਉਂਦੀ ਹੈ। ਪਰ ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਜ਼ਾਲਮ ਹੈ। ਉਹ ਸ਼ਤਰ ਮੁਰਗੀ ਵਰਗੀ ਹੈ, ਜੋ ਮਾਰੂਬਲ ਅੰਦਰ ਰਹਿੰਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਗਿੱਦੜੀਆਂ ਵੀ ਆਪਣੀਆਂ ਛਾਤੀਆਂ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰ-ਮੁਰਗਾਂ ਵਾਂਙੁ ਨਿਰਦਈ ਹੋ ਗਈ ਹੈ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!