Lamentations 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਲੋਕਾਂ ਦੀ ਧੀ (ਯਰੂਸ਼ਲਮ) ਦਾ ਪਾਪ ਬਹੁਤ ਵੱਡਾ ਸੀ! ਉਨ੍ਹਾਂ ਦਾ ਪਾਪ ਸਦੂਮ ਅਤੇ ਅਮੂਰਾਹ ਦੇ ਪਾਪਾਂ ਨਾਲੋਂ ਵੀ ਵੱਡੇਰਾ ਸੀ। ਸਦੂਮ ਅਤੇ ਅਮੂਰਾਹ ਅਚਾਨਕ ਹੀ ਤਬਾਹ ਹੋ ਗਏ ਸਨ। ਉਹ ਤਬਾਹੀ ਕਿਸੇ ਇਨਸਾਨੀ ਹੱਥ ਨੇ ਨਹੀਂ ਲਿਆਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੀ ਪਰਜਾ ਦੀ ਧੀ ਦੀ ਬਦੀ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਇੱਕ ਪਲ ਵਿੱਚ ਢਾਹਿਆ ਗਿਆ, ਭਾਵੇਂ ਉਹ ਦੇ ਉੱਤੇ ਕੋਈ ਹੱਥ ਨਹੀਂ ਪਾਇਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।