Lamentations 4:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੂਦਾਹ ਦੇ ਆਦਮੀ ਪਰਮੇਸ਼ੁਰ ਨੂੰ ਖਾਸ ਤਰ੍ਹਾਂ ਨਾਲ ਸਮਰਪਿਤ ਹੋਏ ਸਨ ਉਹ ਆਦਮੀ ਬਹੁਤ ਸ਼ੁੱਧ ਸਨ। ਉਹ ਬਰਫ਼ ਨਾਲੋਂ ਵੀ ਚਿੱਟੇ ਸਨ। ਉਹ ਦੁੱਧ ਨਾਲੋਂ ਵੀ ਚਿੱਟੇ ਸਨ। ਉਨ੍ਹਾਂ ਦੇ ਬਦਲ ਮੂੰਗਿਆਂ ਵਰਗੇ ਸੂਹੇ ਸਨ, ਉਨ੍ਹਾਂ ਦੀਆਂ ਦਾਢ਼ੀਆਂ ਨੀਲਮ ਵਰਗੀਆਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੇ ਪਤਵੰਤ ਬਰਫ ਨਾਲੋਂ ਸਾਫ, ਓਹ ਦੁੱਧ ਨਾਲੋਂ ਚਿੱਟੇ ਸਨ, ਓਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਓਹਨਾਂ ਦੀ ਲਿਸ਼ਕ ਨੀਲਮ ਵਰਗੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ।