Lamentations 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਹੁਣ ਉਨ੍ਹਾਂ ਦੇ ਚਿਹਰੇ ਕਾਲਖ ਨਾਲੋਂ ਵੀ ਵੱਧ ਕਾਲੇ ਹਨ। ਉਨ੍ਹਾਂ ਨੂੰ ਗਲੀਆਂ ਅੰਦਰ ਤੱਕ ਕੋਈ ਨਹੀਂ ਪਛਾਣਦਾ। ਉਨ੍ਹਾਂ ਦੀਆਂ ਹੱਡੀਆਂ ਦੀ ਚਮੜੀ ਢਲਕ ਗਈ ਹੈ ਅਤੇ ਉਨ੍ਹਾਂ ਦੀ ਚਮੜੀ ਹੁਣ ਲੱਕੜ ਵਾਂਗ ਸੁੱਕੀ ਹੋਈ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਓਹਨਾਂ ਦੇ ਚਿਹਰੇ ਕਾਲਖ ਨਾਲੋਂ ਕਾਲੇ ਹਨ, ਓਹ ਬਜ਼ਾਰਾਂ ਵਿੱਚ ਪਛਾਣੇ ਨਹੀਂ ਜਾਂਦੇ, ਓਹਨਾਂ ਦਾ ਚੰਮ ਹੱਡੀਆਂ ਨਾਲ ਸੁੰਗੜ ਗਿਆ ਹੈ, ਉਹ ਸੁੱਕ ਕੇ ਲੱਕੜ ਵਾਂਙੁ ਹੋ ਗਿਆ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ, ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ, ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ, ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।