Lamentations 4:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਲੋਕਾਂ ਕੋਲ ਜੋ ਤਲਵਾਰ ਨਾਲ ਮਾਰੇ ਗਏ ਸਨ ਉਨ੍ਹਾਂ ਲੋਕਾਂ ਨਾਲੋਂ ਵੱਧੀਆ ਸੀ ਜਿਹੜੇ ਅਕਾਲ ਕਾਰਣ ਮਾਰੇ ਗਏ ਸਨ। ਉਨ੍ਹਾਂ ਦੇ ਪ੍ਰਾਣ ਨਿਕਲ ਗਏ ਉਨ੍ਹਾਂ ਵਿੱਚੋਂ ਕਿਉਂ ਕਿ ਉਨ੍ਹਾਂ ਨੂੰ ਖੇਤ ਵਿੱਚੋਂ ਭੋਜਨ ਨਹੀਂ ਮਿਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਤਲਵਾਰ ਦੇ ਮਾਰੇ ਹੋਏ ਹਨ, ਓਹ ਓਹਨਾਂ ਨਾਲੋਂ ਚੰਗੇ ਹਨ, ਜਿਹੜੇ ਭੁੱਖ ਦੇ ਮਾਰੇ ਹੋਏ ਹਨ, ਖੇਤ ਦਾ ਫਲ ਨਾ ਮਿਲਣ ਕਰਕੇ ਇਹ ਸੱਲਾਂ ਨਾਲ ਲਿੱਸੇ ਹੁੰਦੇ ਜਾਂਦੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।