Lamentations 5:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਜੋ ਸਾਡੇ ਨਾਲ ਵਾਪਰਿਆ, ਚੇਤੇ ਕਰੋ। ਤੱਕੋ ਅਤੇ ਸਾਡੇ ਨਿਰਾਦਰ ਨੂੰ ਵੇਖੋ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਹ ਨੂੰ ਚੇਤੇ ਕਰ! ਧਿਆਨ ਦੇਹ, ਅਤੇ ਸਾਡੀ ਨਮੋਸ਼ੀ ਨੂੰ ਵੇਖ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਜੋ ਕੁਝ ਸਾਡੇ ਨਾਲ ਬੀਤੀ ਉਸ ਨੂੰ ਯਾਦ ਕਰ! ਧਿਆਨ ਦੇ ਅਤੇ ਸਾਡੀ ਨਿਰਾਦਰੀ ਨੂੰ ਦੇਖ!