Lamentations 5:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀ ਚਮੜੀ ਭਠ੍ਠੀ ਵਾਂਗ ਭਖਦੀ ਹੈ। ਭੁੱਖ ਕਾਰਣ, ਸਾਨੂੰ ਤੇਜ਼ ਬੁਖਾਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਾਲ ਦੇ ਝੁਲਸਾ ਦੇਣ ਵਾਲੇ ਤਾਪ ਦੇ ਕਾਰਨ ਸਾਡਾ ਚਮੜਾ ਤੰਦੂਰ ਵਾਂਙੁ ਤੱਪਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭੁੱਖ ਦੀ ਝੁਲਸਾ ਦੇਣ ਵਾਲੀ ਅੱਗ ਦੇ ਕਾਰਨ, ਸਾਡਾ ਚਮੜਾ ਤੰਦੂਰ ਵਾਂਗੂੰ ਕਾਲਾ ਹੋ ਗਿਆ ਹੈ।