Lamentations 5:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਨੇ ਸੀਯੋਨ ਦੀਆਂ ਔਰਤਾਂ ਦਾ ਬਲਾਤਕਾਰ ਕੀਤਾ। ਉਨ੍ਹਾਂ ਨੇ ਯਹੂਦਾਹ ਦੇ ਸ਼ਹਿਰਾਂ ਅੰਦਰ ਔਰਤਾਂ ਦਾ ਬਲਾਤਕਾਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੀਯੋਨ ਵਿੱਚ ਤੀਵੀਆਂ, ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਬੇਪਤ ਕੀਤੀਆਂ ਗਈਆਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੀਯੋਨ ਵਿੱਚ ਇਸਤਰੀਆਂ, ਅਤੇ ਯਹੂਦਾਹ ਦੇ ਨਗਰਾਂ ਵਿੱਚ ਕੁਆਰੀਆਂ ਭਰਿਸ਼ਟ ਕੀਤੀਆਂ ਗਈਆਂ।