Lamentations 5:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਨੇ ਸਾਡੇ ਰਾਜਕੁਮਾਰਾਂ ਨੂੰ ਫ਼ਾਂਸੀ ਚੜ੍ਹਾਇਆ ਉਨ੍ਹਾਂ ਸਾਡੇ ਬਜ਼ੁਰਗਾਂ ਨੂੰ ਇੱਜ਼ਤ ਨਹੀਂ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਸਰਦਾਰ ਓਹਨਾਂ ਦੇ ਹੱਥਾਂ ਨਾਲ ਟੰਗੇ ਗਏ, ਬਜ਼ੁਰਗਾਂ ਦੇ ਮੂੰਹਾਂ ਦਾ ਮਾਣ ਨਾ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਕਮ ਨੂੰ ਉਹਨਾਂ ਦੇ ਹੱਥਾਂ ਭਾਰ ਟੰਗਿਆ ਗਿਆ, ਬਜ਼ੁਰਗਾਂ ਦਾ ਕੁਝ ਮਾਣ ਨਾ ਕੀਤਾ ਗਿਆ।