Lamentations 5:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਦੁਸ਼ਮਣ ਨੇ ਸਾਡੇ ਜਵਾਨਾਂ ਤੋਂ ਚੱਕੀ ਤੇ ਆਟਾ ਪਿਸਵਾਇਆ। ਸਾਡੇ ਜਵਾਨ ਲੱਕੜਾਂ ਦੇ ਭਾਰ ਹੇਠਾਂ ਡਗਮਗਾਂ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਚੁਗਵੇਂ ਜੁਆਨਾਂ ਨੇ ਚੱਕੀ ਚੁੱਕੀ, ਛੋਕਰੀਆਂ ਨੇ ਲੱਕੜ ਹੇਠ ਠੇਡੇ ਖਾਧੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੁਆਨਾਂ ਨੂੰ ਚੱਕੀ ਚਲਾਉਣੀ ਪਈ, ਬੱਚਿਆਂ ਨੇ ਲੱਕੜਾਂ ਦੇ ਭਾਰ ਹੇਠ ਠੋਕਰਾਂ ਖਾਧੀਆਂ।