Lamentations 5:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੇ ਜ਼ਾਜਕਾਂ ਹੋਰ ਵੱਧੇਰੇ ਸ਼ਹਿਰ ਦੇ ਦਰਵਾਜ਼ਿਆਂ ਤੇ ਨਹੀਂ ਬੈਠਦੇ। ਨੌਜਵਾਨ ਹੋਰ ਵੱਧੇਰੇ ਸੰਗੀਤ ਨਹੀਂ ਬਣਾਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਬਜ਼ੁਰਗ ਫਾਟਕ ਤੋਂ ਅਤੇ ਚੁਗਵੇਂ ਜੁਆਨ ਆਪਣੇ ਗਾਉਣ ਵਜਾਉਣ ਤੋਂ ਹਟ ਗਏ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਜ਼ੁਰਗ ਫਾਟਕ ਵਿੱਚ ਨਹੀਂ ਬੈਠਦੇ, ਅਤੇ ਜੁਆਨ ਆਪਣੇ ਗਾਉਣ ਵਜਾਉਣ ਤੋਂ ਹੱਟ ਗਏ ਹਨ।