Lamentations 5:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਾਡੇ ਦਿਲਾਂ ਵਿੱਚ ਹੁਣ ਖੁਸ਼ੀ ਨਹੀਂ ਹੈ ਸਾਡਾ ਨਾਚ ਮਰਿਆ ਓਧਰ ਰੋਣ ਵਿੱਚ ਬਦਲ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ, ਸਾਡਾ ਨਾਚ ਸੋਗ ਵਿੱਚ ਬਦਲ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੇ ਦਿਲਾਂ ਦੀ ਖੁਸ਼ੀ ਮੁੱਕ ਗਈ ਹੈ, ਸਾਡਾ ਨੱਚਣਾ ਸੋਗ ਵਿੱਚ ਬਦਲ ਗਿਆ ਹੈ।