Lamentations 5:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਗੱਲਾਂ ਕਰਕੇ ਸਾਡੇ ਦਿਲ ਬਿਮਾਰ ਹੋ ਗਏ ਹਨ ਸਾਡੀ ਅੱਖੀਆਂ ਨੂੰ ਠੀਕ ਤਰ੍ਹਾਂ ਨਾਲ ਦਿਖਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਲਈ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖੀਆਂ ਵਿੱਚ ਧੁੰਦ ਆ ਗਈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਕਾਰਨ ਸਾਡੇ ਦਿਲ ਕਮਜ਼ੋਰ ਹੋ ਗਏ, ਇਨ੍ਹਾਂ ਗੱਲਾਂ ਦੇ ਕਾਰਨ ਸਾਡੀਆਂ ਅੱਖਾਂ ਧੁੰਦਲੀਆਂ ਪੈ ਗਈਆਂ,