Lamentations 5:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੁਸੀਂ, ਯਹੋਵਾਹ ਜੀ ਹਮੇਸ਼ਾ ਲਈ ਰਾਜ ਕਰੋ ਤੁਹਾਡੀ ਰਾਜਿਆਂ ਵਾਲੀ ਕੁਰਸੀ ਹਮੇਸ਼ਾ ਲਈ ਰਹੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ, ਹੇ ਯਹੋਵਾਹ, ਸਦਾ ਤੀਕ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜੀਉਂ ਪੀੜ੍ਹੀ ਤੀਕ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਤੂੰ ਸਦਾ ਲਈ ਬਿਰਾਜਮਾਨ ਹੈਂ, ਤੇਰਾ ਸਿੰਘਾਸਣ ਪੀੜ੍ਹੀਓਂ ਪੀੜ੍ਹੀ ਕਾਇਮ ਹੈ।