Lamentations 5:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡੀ ਧਰਤੀ ਅਜਨਬੀਆਂ ਨੂੰ ਸੌਂਪ ਦਿੱਤੀ ਗਈ ਹੈ। ਸਾਡੇ ਘਰ ਵਿਦੇਸ਼ੀਆਂ ਦੇ ਹਵਾਲੇ ਕਰ ਦਿੱਤੇ ਗਏ ਨੇ।
Punjabi Bible 2016 - ਪਵਿੱਤਰ ਬਾਈਬਲ O.V.
ਸਾਡੀ ਮਿਲਖ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਓਪਰਿਆਂ ਨੂੰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਡੀ ਵਿਰਾਸਤ ਪਰਦੇਸੀਆਂ ਨੂੰ ਸੌਂਪੀ ਗਈ, ਸਾਡੇ ਘਰ ਪਰਾਇਆਂ ਦੇ ਹੋ ਗਏ।