Lamentations 5:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਜੀ, ਸਾਨੂੰ ਆਪਣੇ ਪਾਸ ਵਾਪਸ ਲੈ ਕੇ ਆਵੋ ਅਸੀਂ ਖੁਸ਼ੀ ਨਾਲ ਤੁਹਾਡੇ ਕੋਲ ਵਾਪਸ ਆ ਜਾਵਾਂਗੇ ਸਾਡੀ ਜ਼ਿੰਦਗੀ ਪਹਿਲਾਂ ਵਰਗੀ ਹੀ ਬਣਾ ਦਿਓ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜਾਂਗੇ, ਸਾਡੇ ਦਿਨ ਪਹਿਲਾਂ ਵਾਂਙੁ ਨਵੇਂ ਬਣਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸਾਨੂੰ ਆਪਣੀ ਵੱਲ ਮੋੜ ਲੈ, ਤਾਂ ਅਸੀਂ ਮੁੜ ਆਵਾਂਗੇ, ਸਾਡੇ ਦਿਨ ਪਹਿਲਾਂ ਵਾਂਗੂੰ ਨਵੇਂ ਬਣਾ ਦੇ।